Bible Language

Acts 22:24 (2SAMUEL_16_8)

Versions

PAV   ਤਾਂ ਸਰਦਾਰ ਨੇ ਹੁਕਮ ਦਿੱਤਾ ਜੋ ਉਹ ਨੂੰ ਕਿਲੇ ਵਿੱਚ ਲਿਆਉਣ ਅਤੇ ਆਖਿਆ ਭਈ ਉਹ ਨੂੰ ਕੋਰੜੇ ਮਾਰ ਕੇ ਪਰਤਾਓ ਤਾਂ ਜੋ ਮੈਨੂੰ ਮਾਲੂਮ ਹੋਵੇ ਕਿ ਓਹ ਕਿਸ ਕਾਰਨ ਇਹ ਦੇ ਮਗਰ ਇਉਂ ਡੰਡ ਪਾਉਂਦੇ ਹਨ