Bible Language

Amos 4:5 (2SAMUEL_16_8)

Versions

PAV   ਧੰਨਵਾਦ ਦੀ ਭੇਟ ਖਮੀਰ ਨਾਲ ਧੁਖਾਓ, ਖੁਸ਼ੀ ਦੀਆਂ ਭੇਟਾਂ ਦਾ ਹੋਕਾ ਦਿਓ, ਅਤੇ ਉਨ੍ਹਾਂ ਦਾ ਪਰਚਾਰ ਕਰੋ! ਕਿਉਂ ਜੋ, ਹੇ ਇਸਰਾਏਲੀਓ, ਤੁਸੀਂ ਏਦਾਂ ਹੀ ਪਸੰਦ ਕਰਦੇ ਹੋ, ਪ੍ਰਭੁ ਯਹੋਵਾਹ ਦਾ ਵਾਕ ਹੈ।।