Bible Language

Deuteronomy 4:1 (2SAMUEL_16_8)

Versions

PAV   ਹੇ ਇਸਰਾਏਲ, ਹੁਣ ਉਨ੍ਹਾਂ ਬਿਧੀਆਂ ਅਤੇ ਕਾਨੂਨਾਂ ਨੂੰ ਸੁਣੋ ਜਿਹੜੇ ਮੈਂ ਪੂਰੇ ਕਰਨ ਲਈ ਤੁਹਾਨੂੰ ਸਿਖਾਉਂਦਾ ਹਾਂ ਤਾਂ ਜੋ ਤੁਸੀਂ ਜੀਓ ਅਤੇ ਜਾ ਕੇ ਉਸ ਧਰਤੀ ਉੱਤੇ ਕਬਜ਼ਾ ਕਰ ਲਓ ਜਿਹੜੀ ਯਹੋਵਾਹ ਤੁਹਾਡੇ ਪਿਉ ਦਾਦਿਆਂ ਦਾ ਪਰਮੇਸ਼ੁਰ ਤੁਹਾਨੂੰ ਦਿੰਦਾ ਹੈ