Bible Language

Deuteronomy 4:6 (2SAMUEL_16_8)

Versions

PAV   ਤੁਸੀਂ ਓਹਨਾਂ ਨੂੰ ਮੰਨੋ ਅਤੇ ਪੂਰੇ ਕਰੋ ਕਿਉਂ ਜੋ ਏਹ ਤੁਹਾਡੀ ਬੁੱਧੀ ਅਤੇ ਸਮਝ ਹੈ ਉਨ੍ਹਾਂ ਲੋਕਾਂ ਦੀ ਨਿਗਾਹ ਵਿੱਚ ਜਿਹੜੇ ਇਨ੍ਹਾਂ ਸਾਰੀਆਂ ਬਿਧੀਆਂ ਨੂੰ ਸੁਣ ਕੇ ਆਖਣਗੇ ਕਿ ਬੇਸ਼ਕ ਏਹ ਵੱਡੀ ਕੌਮ ਬੁੱਧਵਾਨ ਅਤੇ ਸਮਝਦਾਰ ਲੋਕਾਂ ਦੀ ਹੈ