Bible Language

Ecclesiastes 2:10 (2SAMUEL_16_8)

Versions

PAV   ਅਤੇ ਸਭ ਕੁਝ ਜੋ ਮੇਰੀਆਂ ਅੱਖੀਆ ਮੰਗਦੀਆਂ ਸਨ ਮੈਂ ਓਹਨਾਂ ਕੋਲੋਂ ਪਰੇ ਨਹੀਂ ਰੱਖਿਆ। ਮੈਂ ਆਪਣੇ ਮਨ ਨੂੰ ਕਿਸੇ ਤਰ੍ਹਾਂ ਦੇ ਅਨੰਦ ਤੋਂ ਨਹੀਂ ਵਰਜਿਆ ਕਿਉਂ ਜੋ ਮੇਰਾ ਮਨ ਮੇਰੀ ਸਾਰੀ ਮਿਹਨਤ ਨਾਲ ਰਾਜ਼ੀ ਰਿਹਾ ਅਤੇ ਮੇਰੀ ਸਾਰੀ ਮਿਹਨਤ ਵਿੱਚ ਮੇਰਾ ਇਹੋ ਹਿੱਸਾ ਸੀ