Bible Language

Exodus 14:21 (2SAMUEL_16_8)

Versions

PAV   ਤਾਂ ਮੂਸਾ ਨੇ ਆਪਣਾ ਹੱਥ ਸਮੁੰਦਰ ਉੱਤੇ ਲੰਮਾ ਕੀਤਾ ਅਰ ਯਹੋਵਾਹ ਨੇ ਤੇਜ ਪੁਰੇ ਦੀ ਹਵਾ ਸਾਰੀ ਰਾਤ ਵਗਾ ਕੇ ਸਮੁੰਦਰ ਨੂੰ ਪਿੱਛੇ ਹੱਟਾ ਦਿੱਤਾ ਅਤੇ ਸਮੁੰਦਰ ਨੂੰ ਸੁਕਾ ਦਿੱਤਾ ਅਰ ਪਾਣੀ ਦੇ ਦੋ ਭਾਗ ਹੋ ਗਏ