Bible Language

Exodus 15:20 (2SAMUEL_16_8)

Versions

PAV   ਹਾਰੂਨ ਦੀ ਭੈਣ ਮਿਰਯਮ ਨਬੀਆ ਨੇ ਆਪਣੇ ਹੱਥ ਵਿੱਚ ਡੱਫ ਲਈ ਅਰ ਸਾਰੀਆਂ ਇਸਤ੍ਰੀਆਂ ਡੱਫਾਂ ਵਜਾਉਂਦੀਆਂ ਅਰ ਨੱਚਦੀਆਂ ਨੱਚਦੀਆਂ ਉਸ ਦੇ ਪਿੱਛੇ ਨਿੱਕਲੀਆਂ