Bible Language

Ezekiel 35:11 (2SAMUEL_16_8)

Versions

PAV   ਏਸ ਲਈ ਪ੍ਰਭੁ ਯਹੋਵਾਹ ਦਾ ਵਾਕ ਹੈ, ਮੈਨੂੰ ਆਪਣੀ ਜਾਨ ਦੀ ਸਹੁੰ, ਮੈਂ ਤੇਰੇ ਕਹਿਰ ਅਤੇ ਤੇਰੀ ਅਣਖ ਦੇ ਅਨੁਸਾਰ ਜੋ ਤੂੰ ਆਪਣੀ ਘ੍ਰਿਣਾ ਕਰਕੇ ਉਨ੍ਹਾਂ ਦੇ ਵਿਰੁੱਧ ਕੀਤੀ ਮੈਂ ਤੇਰੇ ਨਾਲ ਵਰਤਾਰਾ ਕਰਾਂਗਾ ਅਤੇ ਜਦੋਂ ਮੈਂ ਤੇਰੇ ਵਿਖੇ ਨਿਆਉਂ ਕਰਾਂਗਾ ਤਾਂ ਉਨ੍ਹਾਂ ਦੇ ਵਿਚਕਾਰ ਮੈਂ ਜਾਣਿਆ ਜਾਵਾਂਗਾ