Bible Language

Ezekiel 36:36 (2SAMUEL_16_8)

Versions

PAV   ਤਦੋਂ ਕੌਮਾਂ ਜਿਹੜੀਆਂ ਤੁਹਾਡੇ ਆਲੇ ਦੁਆਲੇ ਬਚੀਆਂ ਹੋਈਆਂ ਹਨ ਜਾਣਨਗੀਆਂ ਕਿ ਮੈਂ ਯਹੋਵਾਹ ਨੇ ਢੱਠਿਆਂ ਥਾਵਾਂ ਨੂੰ ਬਣਾਇਆ ਹੈ ਅਤੇ ਉੱਜੜਿਆਂ ਵਿਰਾਨਾਂ ਨੂੰ ਫੇਰ ਲਗਾਇਆ ਹੈ। ਮੈਂ ਯਹੋਵਾਹ ਨੇ ਫ਼ਰਮਾਇਆ ਹੈ ਅਤੇ ਮੈਂ ਹੀ ਕਰਾਂਗਾ।।