Bible Language

Genesis 12:18 (2SAMUEL_16_8)

Versions

PAV   ਤਾਂ ਫ਼ਿਰਾਊਨ ਨੇ ਅਬਰਾਮ ਨੂੰ ਬੁਲਵਾਕੇ ਆਖਿਆ, ਤੈਂ ਮੇਰੇ ਨਾਲ ਇਹ ਕੀ ਕੀਤਾ? ਤੈਂ ਮੈਨੂੰ ਕਿਉਂ ਨਹੀਂ ਦੱਸਿਆ ਕਿ ਇਹ ਤੇਰੀ ਤੀਵੀਂ ਹੈ?