Bible Language

Genesis 23:17 (2SAMUEL_16_8)

Versions

PAV   ਐਉਂ ਮਕਫੇਲਾਹ ਵਾਲਾ ਅਫਰੋਨ ਦਾ ਖੇਤ ਜਿਹੜਾ ਮਮਰੇ ਦੇ ਸਾਹਮਣੇ ਹੈ ਅਤੇ ਖੇਤ ਦੇ ਵਿੱਚ ਦੀ ਗੁਫਾ ਅਰ ਸਾਰੇ ਬਿਰਛ ਜਿਹੜੇ ਖੇਤ ਵਿੱਚ ਸਨ ਅਤੇ ਉਸ ਖੇਤ ਦੇ ਬੰਨਿਆਂ ਦੇ ਉੱਤੇ ਸਨ