Bible Language

Genesis 3:22 (2SAMUEL_16_8)

Versions

PAV   ਤਦ ਯਹੋਵਾਹ ਪਰਮੇਸ਼ੁਰ ਨੇ ਆਖਿਆ, ਵੇਖੋ ਆਦਮੀ ਭਲੇ ਬੁਰੇ ਦੀ ਸਿਆਣ ਵਿੱਚ ਸਾਡੇ ਵਿੱਚੋਂ ਇੱਕ ਵਰਗਾ ਹੋ ਗਿਆ ਅਤੇ ਹੁਣ ਅਜੇਹਾ ਨਾ ਹੋਵੇ ਕਿ ਉਹ ਆਪਣਾ ਹੱਥ ਵਧਾਕੇ ਜੀਵਣ ਦੇ ਬਿਰਛ ਤੋਂ ਵੀ ਲੈ ਕੇ ਖਾਵੇ ਅਤੇ ਸਦਾ ਜੀਉਂਦਾ ਰਹੇ