Bible Language

Habakkuk 1:15 (2SAMUEL_16_8)

Versions

PAV   ਉਹ ਓਹਨਾਂ ਸਭਨਾਂ ਨੂੰ ਕੁੰਡੀ ਨਾਲ ਉਤਾਹਾਂ ਲੈ ਆਉਂਦਾ ਹੈ, ਉਹ ਓਹਨਾਂ ਨੂੰ ਆਪਣੇ ਜਾਲ ਵਿੱਚ ਖਿੱਚ ਲੈ ਜਾਂਦਾ ਹੈ, ਉਹ ਓਹਨਾਂ ਨੂੰ ਆਪਣੇ ਮਹਾਂ ਜਾਲ ਵਿੱਚ ਇਕੱਠਾ ਕਰਦਾ ਹੈ, ਤਾਂ ਉਹ ਅਨੰਦ ਹੁੰਦਾ ਅਤੇ ਖੁਸ਼ੀ ਮਨਾਉਂਦਾ ਹੈ।