Bible Language

Isaiah 10:3 (2SAMUEL_16_8)

Versions

PAV   ਤੁਸੀਂ ਸਜ਼ਾ ਦੇ ਦਿਨ ਕੀ ਕਰੋਗੇ, ਉਸ ਬਰਬਾਦੀ ਵਿੱਚ ਜਿਹੜੀ ਦੂਰੋਂ ਆਵੇਗੀ? ਤੁਸੀਂ ਸਹਾਇਤਾ ਲਈ ਕਿਹ ਦੇ ਕੋਲ ਨੱਠੋਗੇ, ਅਤੇ ਆਪਣਾ ਮਾਲ ਧਨ ਕਿੱਥੇ ਛੱਡੋਗੇ?