Bible Language

Isaiah 37:19 (2SAMUEL_16_8)

Versions

PAV   ਅਤੇ ਓਹਨਾਂ ਨੇ ਉਨ੍ਹਾਂ ਦੇ ਦਿਓਤਿਆਂ ਨੂੰ ਅੱਗ ਵਿੱਚ ਪਾ ਦਿੱਤਾ ਕਿਉਂ ਜੋ ਓਹ ਦਿਓਤੇ ਵੀ ਨਹੀਂ ਸਨ ਪਰ ਆਦਮੀ ਦੀ ਦਸਤਕਾਰੀ, ਲੱਕੜੀ ਅਰ ਪੱਥਰ ਸਨ, ਸੋ ਓਹਨਾਂ ਨੇ ਉਨ੍ਹਾਂ ਨੂੰ ਨਾਸ ਕਰ ਦਿੱਤਾ