Bible Language

Isaiah 3:12 (2SAMUEL_16_8)

Versions

PAV   ਮੇਰੀ ਪਰਜਾ! ਬੱਚੇ ਓਹਨਾਂ ਨੂੰ ਜਿੱਚ ਕਰਦੇ, ਅਤੇ ਤੀਵੀਆਂ ਓਹਨਾਂ ਉੱਤੇ ਹਕੂਮਤ ਕਰਦੀਆਂ ਹਨ। ਮੇਰੀ ਪਰਜਾ! ਤੇਰੇ ਆਗੂ ਤੈਨੂੰ ਭੁਲਾਉਂਦੇ ਹਨ, ਅਤੇ ਤੇਰੇ ਮਾਰਗਾਂ ਦੀ ਸੇਧ ਮਿਟਾ ਦਿੰਦੇ ਹਨ ।।