Bible Language

Isaiah 44:14 (2SAMUEL_16_8)

Versions

PAV   ਉਹ ਆਪਣੇ ਲਈ ਦਿਆਰ ਵੱਢਦਾ ਹੈ, ਉਹ ਸਰੂ ਯਾ ਬਲੂਤ ਲੈਂਦਾ ਹੈ, ਅਤੇ ਉਹ ਨੂੰ ਬਣ ਦੇ ਰੁੱਖਾਂ ਵਿੱਚ ਆਪਣੇ ਲਈ ਮਜ਼ਬੂਤ ਹੋਣ ਦਿੰਦਾ ਹੈ, ਉਹ ਚੀਲ੍ਹ ਲਾਉਂਦਾ ਅਤੇ ਮੀਂਹ ਉਹ ਨੂੰ ਵਧਾਉਂਦਾ ਹੈ।