Bible Language

Isaiah 60:7 (2SAMUEL_16_8)

Versions

PAV   ਕੇਦਾਰ ਦੇ ਸਾਰੇ ਇੱਜੜ ਤੇਰੇ ਕੋਲ ਇਕੱਠੇ ਕੀਤੇ ਜਾਣਗੇ, ਨਬਾਯੋਥ ਦੇ ਛਤ੍ਰੇ ਤੇਰੀ ਸੇਵਾ ਕਰਨਗੇ, ਓਹ ਕਬੂਲ ਹੋ ਕੇ ਮੇਰੀ ਜਗਵੇਦੀ ਉੱਤੇ ਚੜ੍ਹਾਏ ਜਾਣਗੇ, ਅਤੇ ਮੈਂ ਆਪਣੇ ਸੋਹਣੇ ਭਵਨ ਨੂੰ ਸਜ਼ਾਵਾਂਗਾ।।