Bible Language

James 1:11 (2SAMUEL_16_8)

Versions

PAV   ਕਿਉਂ ਜੋ ਸੂਰਜ ਲੋ ਨਾਲ ਚੜ੍ਹਿਆ ਅਤੇ ਘਾਹ ਨੂੰ ਸੁਕਾ ਦਿੱਤਾ ਅਤੇ ਉਹ ਦਾ ਫੁੱਲ ਝੜ ਗਿਆ ਅਤੇ ਉਹ ਦੇ ਰੂਪ ਦਾ ਸੁਹੱਪਣ ਨਸ਼ਟ ਹੋ ਗਿਆ। ਇਸੇ ਤਰਾਂ ਧਨਵਾਨ ਭੀ ਆਪਣਿਆਂ ਚਲਣਾਂ ਵਿੱਚ ਕੁਮਲਾ ਜਾਵੇਗਾ।।