Bible Language

Jeremiah 23:9 (2SAMUEL_16_8)

Versions

PAV   ਨਬੀਆਂ ਦੇ ਲਈ ਮੇਰਾ ਦਿਲ ਮੇਰੇ ਅੰਦਰ ਟੁੱਟ ਗਿਆ ਹੈ, ਮੇਰੀਆਂ ਸਾਰੀਆਂ ਹੱਡੀਆਂ ਕੰਬਦੀਆਂ ਹਨ, ਮੈਂ ਇੱਕ ਸ਼ਰਾਬੀ ਮਨੁੱਖ ਵਾਂਙੁ ਹੋ ਗਿਆ ਹਾਂ, ਉਸ ਮਰਦ ਵਾਂਙੁ ਜਿਹ ਦੇ ਉੱਤੇ ਮੈ ਪਰਬਲ ਪਈ, - ਯਹੋਵਾਹ ਦੇ ਕਾਰਨ ਅਤੇ ਉਸ ਦੇ ਪਵਿੱਤਰ ਬਚਨਾਂ ਦੇ ਕਾਰਨ।