Versions
PAV ਏਸ ਲਈ ਯਹੋਵਾਹ ਸੈਨਾਂ ਦਾ ਪਰਮੇਸ਼ੁਰ ਅਤੇ ਇਸਰਾਏਲ ਦਾ ਪਰਮੇਸ਼ੁਰ ਐਉਂ ਫ਼ਰਮਾਉਂਦਾ ਹੈ, - ਵੇਖ, ਮੈਂ ਯਹੂਦਾਹ ਉੱਤੇ ਅਤੇ ਯਰੂਸ਼ਲਮ ਦੇ ਸਾਰੇ ਵਾਸੀਆਂ ਉੱਤੇ ਉਹ ਸਾਰੀ ਬੁਰਿਆਈ ਜਿਹੜੀ ਮੈਂ ਓਹਨਾਂ ਦੇ ਵਿਰੁੱਧ ਆਖੀ ਹੈ ਲਿਆਵਾਂਗਾ, ਕਿਉਂ ਜੋ ਮੈਂ ਓਹਨਾਂ ਨਾਲ ਗੱਲ ਕੀਤੀ ਪਰ ਓਹਨਾਂ ਨੇ ਸੁਣੀ ਨਹੀਂ, ਮੈਂ ਓਹਨਾਂ ਨੂੰ ਪੁਕਾਰਿਆ ਪਰ ਓਹਨਾਂ ਉੱਤਰ ਨਾ ਦਿੱਤਾ।।