Bible Language

Jeremiah 35:4 (2SAMUEL_16_8)

Versions

PAV   ਅਤੇ ਓਹਨਾਂ ਨੂੰ ਯਹੋਵਾਹ ਦੇ ਭਵਨ ਵਿੱਚ ਪਰਮੇਸ਼ੁਰ ਦੇ ਇੱਕ ਜਨ ਯਿਗਦਲਯਾਹ ਦੇ ਪੁੱਤ੍ਰ ਹਾਨਾਨ ਦੇ ਪੁੱਤ੍ਰਾਂ ਦੀ ਕੋਠੜੀ ਵਿੱਚ ਲਿਆਂਦਾ ਜਿਹੜੀ ਸਰਦਾਰਾਂ ਦੀ ਕੋਠੜੀ ਦੇ ਲਾਗੇ ਸੀ ਅਤੇ ਜਿਹੜੀ ਸ਼ੱਲੁਮ ਦੇ ਪੁੱਤ੍ਰ ਮਆਸੇਯਾਹ ਡੇਉੜ੍ਹੀ ਦੇ ਰਾਖੇ ਦੀ ਕੋਠੜੀ ਦੇ ਉੱਤੇ ਸੀ