Bible Language

Joshua 10:25 (2SAMUEL_16_8)

Versions

PAV   ਤਾਂ ਯਹੋਸ਼ੁਆ ਨੇ ਉਨ੍ਹਾਂ ਨੂੰ ਆਖਿਆ, ਨਾ ਡਰੋ ਅਤੇ ਨਾ ਘਾਬਰੋ। ਤਕੜੇ ਹੋਵੋ ਅਤੇ ਹੌਸਲਾ ਰੱਖੋ ਕਿਉਂ ਜੋ ਯਹੋਵਾਹ ਤੁਹਾਡੇ ਸਾਰੇ ਵੈਰੀਆਂ ਨਾਲ ਜਿਨ੍ਹਾਂ ਦੇ ਵਿਰੁੱਧ ਤੁਸੀਂ ਲੜਦੇ ਹੋ ਏਵੇਂ ਹੀ ਕਰੇਗਾ