Bible Language

Joshua 15 (2SAMUEL_16_8)

Versions

PAV   ਯਹੂਦੀਆਂ ਦੇ ਗੋਤ ਦਾ ਗੁਣਾ ਉਨ੍ਹਾਂ ਦੇ ਘਰਾਣਿਆਂ ਅਨੁਸਾਰ ਅਦੋਮ ਦੀ ਹੱਦ ਤੀਕ ਸੀ ਅਰਥਾਤ ਦੱਖਣ ਵੱਲ ਸੀਨ ਦੀ ਉਜਾੜ ਤੀਕ ਜਿਹੜੀ ਦੱਖਣ ਦੇ ਸਿਰੇ ਉੱਤੇ ਹੀ ਹੈ