Bible Language

Joshua 7:15 (2SAMUEL_16_8)

Versions

PAV   ਅਤੇ ਐਉਂ ਹੋਵੇਗਾ ਕਿ ਜੋ ਮਣਸੀ ਹੋਈ ਚੀਜ਼ ਨਾਲ ਫੜਿਆ ਜਾਵੇ ਉਹ ਆਪਣੇ ਸਰਬੰਸ ਸਮੇਤ ਅੱਗ ਵਿੱਚ ਸਾੜਿਆ ਜਾਵੇਗਾ ਕਿਉਂ ਜੋ ਉਸ ਨੇ ਯਹੋਵਾਹ ਦੇ ਨੇਮ ਦਾ ਉਲੰਘਣ ਕੀਤਾ ਅਤੇ ਇਸਰਾਏਲ ਵਿੱਚ ਮੂਰਖਤਾਈ ਕੀਤੀ ਹੈ।।