Bible Language

Joshua 7:19 (2SAMUEL_16_8)

Versions

PAV   ਤਾਂ ਯਹੋਸ਼ੁਆ ਨੇ ਆਕਾਨ ਨੂੰ ਆਖਿਆ, ਹੇ ਮੇਰੇ ਪੁੱਤ੍ਰ, ਯਹੋਵਾਹ ਇਸਰਾਏਲ ਦੇ ਪਰਮੇਸ਼ੁਰ ਦੀ ਮਹਿਮਾ ਕਰ ਅਤੇ ਉਸ ਨੂੰ ਵਡਿਆਈ ਦੇਹ ਅਤੇ ਤੂੰ ਹੁਣ ਮੈਨੂੰ ਦੱਸ ਭਈ ਤੈਂ ਕੀ ਕੀਤਾ ਹੈ ਅਤੇ ਮੈਥੋਂ ਲੁਕਾ ਨਾ