Bible Language

Judges 2:20 (2SAMUEL_16_8)

Versions

PAV   ਤਾਂ ਯਹੋਵਾਹ ਦਾ ਕ੍ਰੋਧ ਇਸਰਾਏਲ ਉੱਤੇ ਫੇਰ ਭੜਕਿਆ ਅਤੇ ਉਸ ਨੇ ਆਖਿਆ, ਇਸ ਲਈ ਜੋ ਇਸ ਕੌਮ ਨੇ ਮੇਰੇ ਉਸ ਨੇਮ ਨੂੰ ਜੋ ਮੈਂ ਉਨ੍ਹਾਂ ਦੇ ਪਿਉ ਦਾਦਿਆਂ ਨਾਲ ਬੰਨਿਆਂ ਸੀ ਤੋੜ ਸੁੱਟਿਆ ਅਤੇ ਮੇਰੀ ਆਗਿਆ ਨਾ ਸੁਣੀ