Bible Language

Judges 3:4 (2SAMUEL_16_8)

Versions

PAV   ਏਹ ਇਸ ਲਈ ਰਹੇ ਜੋ ਉਨ੍ਹਾਂ ਦੇ ਰਾਹੀਂ ਇਸਰਾਏਲ ਦਾ ਪਰਤਾਵਾ ਲਿਆ ਜਾਵੇ ਅਤੇ ਮਲੂਮ ਹੋਵੇ ਜੋ ਓਹ ਯਹੋਵਾਹ ਦੀਆਂ ਆਗਿਆਂ ਨੂੰ ਜੋ ਉਹ ਨੇ ਮੂਸਾ ਦੇ ਰਾਹੀਂ ਉਨ੍ਹਾਂ ਦੇ ਪਿਉ ਦਾਦਿਆਂ ਨੂੰ ਆਖੀਆਂ ਸਨ ਸੁਣਨਗੇ ਯਾ ਨਹੀਂ।।