Bible Language

Judges 4:16 (2SAMUEL_16_8)

Versions

PAV   ਅਤੇ ਬਾਰਾਕ ਨੇ ਫੌਜ ਅਤੇ ਰਥਾਂ ਦਾ ਪਿੱਛਾ ਓਪਰੀਆਂ ਕੌਮਾਂ ਦੇ ਹਰੋਸ਼ਥ ਤੋੜੀ ਕੀਤਾਅਤੇ ਸੀਸਰਾ ਦੀ ਸਾਰੀ ਫੌਜ ਤਲਵਾਰ ਨਾਲ ਐਉਂ ਵੱਢੀ ਕਿ ਇੱਕ ਭੀ ਨਾ ਬਚਿਆ