Bible Language

Micah 7:2 (2SAMUEL_16_8)

Versions

PAV   ਭਗਤ ਧਰਤੀ ਤੋਂ ਨਾਸ ਹੋ ਗਿਆ, ਇਨਸਾਨਾਂ ਵਿੱਚ ਕੋਈ ਸਿੱਧਾ ਨਹੀਂ, ਓਹ ਸਭ ਖੂਨ ਲਈ ਘਾਤ ਵਿੱਚ ਬਹਿੰਦੇ ਹਨ, ਹਰੇਕ ਜਾਲ ਨਾਲ ਆਪਣੇ ਭਾਈ ਦਾ ਸ਼ਿਕਾਰ ਕਰਦਾ ਹੈ।