Bible Language

Numbers 11 (2SAMUEL_16_8)

Versions

PAV   ਤਾਂ ਪਰਜਾ ਯਹੋਵਾਹ ਦੇ ਸੁਣਨ ਵਿੱਚ ਬੁੜ ਬੁੜਾਉਣ ਅਤੇ ਅਵੱਲੀਆਂ ਗੱਲਾਂ ਆਖਣ ਲੱਗੀ ਅਤੇ ਜਾਂ ਯਹੋਵਾਹ ਨੇ ਸੁਣਿਆ ਤਾਂ ਉਸ ਦਾ ਕ੍ਰੋਧ ਭੜਕ ਉੱਠਿਆ ਅਤੇ ਯਹੋਵਾਹ ਦੀ ਅੱਗ ਉਨ੍ਹਾਂ ਵਿੱਚ ਬਲਣ ਲੱਗ ਪਈ ਅਤੇ ਡੇਰੇ ਦੀਆਂ ਹੱਦਾਂ ਵਿੱਚ ਉਨ੍ਹਾਂ ਨੂੰ ਭਸਮ ਕਰ ਸੁੱਟਿਆ