Bible Language

Numbers 12 (2SAMUEL_16_8)

Versions

PAV   ਮਿਰਯਮ ਅਤੇ ਹਾਰੂਨ ਨੇ ਮੂਸਾ ਦੇ ਵਿਰੁੱਧ ਉਸ ਕੂਸ਼ੀ ਤੀਵੀਂ ਦੇ ਕਾਰਨ ਜਿਹ ਨੂੰ ਉਸ ਨੇ ਵਿਆਹ ਲਿਆ ਸੀ ਗੱਲਾਂ ਕੀਤੀਆਂ ਕਿਉਂ ਜੋ ਉਸ ਨੇ ਕੂਸ਼ੀ ਤੀਵੀਂ ਨਾਲ ਵਿਆਹ ਕਰ ਲਿਆ ਸੀ