Bible Language

Numbers 12:8 (2SAMUEL_16_8)

Versions

PAV   ਮੈਂ ਓਹ ਦੇ ਨਾਲ ਆਹਮੋ ਸਾਹਮਣੇ ਖੁੱਲ੍ਹ ਕੇ ਗੱਲਾਂ ਕਰਾਂਗਾ, ਬੁਝਾਰਤਾਂ ਵਿੱਚ ਨਹੀਂ, ਅਤੇ ਉਹ ਯਹੋਵਾਹ ਦਾ ਸਰੂਪ ਵੇਖੇਗਾ। ਫੇਰ ਤੁਸੀਂ ਮੇਰੇ ਦਾਸ ਮੂਸਾ ਦੇ ਵਿਰੁੱਧ ਬੋਲਣ ਤੋਂ ਕਿਉਂ ਨਾ ਡਰੇ?।।