Bible Language

Numbers 1:36 (2SAMUEL_16_8)

Versions

PAV   ਬਿਨਯਾਮੀਨ ਦੇ ਪੁੱਤ੍ਰਾਂ ਦੀ ਵੰਸਾਉਲੀ ਆਪਣੀਆਂ ਕੁਲਾਂ ਅਤੇ ਆਪਣੇ ਪਿਤ੍ਰਾਂ ਦੇ ਘਰਾਣਿਆਂ ਅਨੁਸਾਰ ਜਿੰਨੇ ਵੀਹ ਵਰਿਹਾਂ ਦੇ ਯਾ ਉੱਪਰ ਦੇ ਸਨ ਸਾਰੇ ਜਿਹੜੇ ਜੁੱਧ ਲਈ ਨਿੱਕਲਦੇ ਸਨ ਓਹ ਸਭ ਆਪਣਿਆਂ ਨਾਮਾਂ ਤੋਂ ਗਿਣੇ ਗਏ