Bible Language

Obadiah 1:18 (2SAMUEL_16_8)

Versions

PAV   ਤਾਂ ਯਾਕੂਬ ਦਾ ਘਰਾਣਾ ਅੱਗ, ਯੂਸੁਫ ਦਾ ਘਰਾਣਾ ਲੰਬ, ਅਤੇ ਏਸਾਓ ਦਾ ਘਰਾਣਾ ਘਾਹ ਫੂਸ ਹੋਵੇਗਾ। ਓਹ ਉਨ੍ਹਾਂ ਨੂੰ ਸਾੜਨਗੇ ਅਤੇ ਭਸਮ ਕਰਨਗੇ, ਅਤੇ ਏਸਾਓ ਦੇ ਘਰਾਣੇ ਲਈ ਕੋਈ ਬਾਕੀ ਨਾ ਹੋਵੇਗਾ, ਕਿਉਂ ਜੋ ਯਹੋਵਾਹ ਨੇ ਏਹ ਆਖਿਆ ਹੈ।।