Bible Language

Philippians 1 (2SAMUEL_16_8)

Versions

PAV   ਲਿਖਤੁਮ ਪੌਲੁਸ ਅਰ ਤਿਮੋਥਿਉਸ ਮਸੀਹ ਯਿਸੂ ਦੇ ਦਾਸ, ਅੱਗੇ ਜੋਗ ਫ਼ਿਲਿੱਪੈ ਵਿੱਚ ਦੇ ਜਿੰਨੇ ਮਸੀਹ ਯਿਸੂ ਵਿੱਚ ਸੰਤ ਹਨ ਉਨ੍ਹਾਂ ਸਭਨਾਂ ਨੂੰ ਕਲੀਸਿਯਾ ਦਿਆਂ ਨਿਗਾਹਬਾਨਾਂ ਅਤੇ ਸੇਵਕਾਂ ਸਣੇ