Bible Language

Revelation 16 (2SAMUEL_16_8)

Versions

PAV   ਮੈਂ ਹੈਕਲ ਵਿੱਚੋਂ ਇੱਕ ਵੱਡੀ ਅਵਾਜ਼ ਓਹਨਾਂ ਸੱਤਾਂ ਦੂਤਾਂ ਨੂੰ ਇਹ ਆਖਦੇ ਸੁਣੀ ਭਈ ਚੱਲੋ ਅਤੇ ਪਰਮੇਸ਼ੁਰ ਦੇ ਕ੍ਰੋਧ ਦੇ ਸੱਤ ਕਟੋਰੇ ਧਰਤੀ ਉੱਤੇ ਉਲੱਦ ਦਿਓ!।।