Bible Language

Romans 2:15 (2SAMUEL_16_8)

Versions

PAV   ਸੋ ਓਹ ਸ਼ਰਾ ਦਾ ਕੰਮ ਆਪਣੇ ਹਿਰਦਿਆ ਵਿੱਚ ਲਿਖਿਆ ਹੋਇਆ ਵਿਖਾਲਦੀਆਂ ਹਨ ਨਾਲੇ ਉਨ੍ਹਾਂ ਦਾ ਅੰਤਹਕਰਨ ਉਹ ਦੀ ਸਾਖੀ ਦਿੰਦਾ ਹੈ ਅਤੇ ਉਨ੍ਹਾਂ ਦੇ ਖਿਆਲ ਉਨ੍ਹਾਂ ਨੂੰ ਆਪੋ ਵਿੱਚੀਂ ਦੋਸ਼ੀ ਅਥਵਾ ਨਿਰਦੋਸ਼ੀ ਠਹਿਰਾਉਂਦੇ ਹਨ