Bible Language

James 1:12 (2SAMUEL_21_22)

Versions

PAV   ਧੰਨ ਉਹ ਮਨੁੱਖ ਜਿਹੜਾ ਪਰਤਾਵੇ ਨੂੰ ਸਹਿ ਲੈਂਦਾ ਹੈ ਕਿਉਂਕਿ ਜਾਂ ਖਰਾ ਨਿੱਕਲਿਆ ਤਾਂ ਉਹ ਨੂੰ ਜੀਵਨ ਦਾ ਉਹ ਮੁਕਟ ਪਰਾਪਤ ਹੋਵੇਗਾ ਜਿਹ ਦਾ ਪ੍ਰਭੁ ਨੇ ਆਪਣਿਆਂ ਪ੍ਰੇਮੀਆਂ ਨਾਲ ਵਾਇਦਾ ਕੀਤਾ ਹੈ