Bible Language

Numbers 10:14 (3JOHN_1_13)

Versions

PAV   ਅਤੇ ਪਹਿਲਾਂ ਯਹੂਦਾਹ ਦੇ ਡੇਰੇ ਦੇ ਝੰਡੇ ਦਾ ਉਨ੍ਹਾਂ ਦੀ ਸੈਨਾਂ ਅਨੁਸਾਰ ਕੂਚ ਹੋਇਆ ਅਤੇ ਉਸ ਦਾ ਸੈਨਾ ਪਤੀ ਅੰਮੀਨਾਦਾਬ ਦਾ ਪੁੱਤ੍ਰ ਨਹਸ਼ੋਨ ਸੀ