Bible Language

Numbers 9:20 (3JOHN_1_13)

Versions

PAV   ਕਦੀ ਕਦੀ ਬੱਦਲ ਥੋੜੇ ਦਿਨ ਡੇਹਰੇ ਦੇ ਉੱਤੇ ਰਹਿੰਦਾ ਸੀ ਤਦ ਯਹੋਵਾਹ ਦੇ ਹੁਕਮ ਅਨੁਸਾਰ ਉਹ ਡੇਹਰੇ ਵਿੱਚ ਰਹਿੰਦੇ ਸਨ ਅਤੇ ਫੇਰ ਯਹੋਵਾਹ ਦੇ ਹੁਕਮ ਅਨੁਸਾਰ ਕੂਚ ਕਰਦੇ ਸਨ