Bible Language

Esther 4:13 (EXODUS_27_21)

Versions

PAV   ਤਦ ਮਾਰਦਕਈ ਨੇ ਅਸਤਰ ਨੂੰ ਮੁੜ ਆਖਿਆ, ਤੂੰ ਆਪਣੇ ਮਨ ਵਿੱਚ ਇਹ ਵਿਚਾਰ ਨਾ ਕਰ ਕਿ ਸਾਰੇ ਯਹੂਦੀਆਂ ਵਿੱਚੋਂ ਪਾਤਸ਼ਾਹ ਦੇ ਮਹਿਲ ਵਿੱਚ ਤੂੰ ਬਚ ਜਾਵੇਂਗੀ