Bible Language

John 4:27 (JUDGES_1_1)

Versions

PAV   ਇੰਨੇ ਨੂੰ ਉਸ ਦੇ ਚੇਲੇ ਗਏ ਅਤੇ ਅਚਰਜ ਮੰਨਿਆ ਜੋ ਉਹ ਤੀਵੀਂ ਨਾਲ ਗੱਲਾਂ ਕਰਦਾ ਹੈ ਤਾਂ ਵੀ ਕਿਨੇ ਨਾ ਆਖਿਆ ਭਈ ਤੂੰ ਕੀ ਮੰਗਦਾ ਹੈਂ ਯਾ ਇਸ ਨਾਲ ਕਿਉਂ ਗੱਲਾਂ ਕਰਦਾ ਹੈਂ