Bible Language

Ezekiel 5:1 (ACTS_10_4)

Versions

PAV   ਹੇ ਆਦਮੀ ਦੇ ਪੁੱਤ੍ਰ, ਤੂੰ ਇੱਕ ਤੇਜ਼ ਤਲਵਾਰ ਲੈ ਅਤੇ ਨਾਈ ਦੇ ਉਸਤਰੇ ਵਾਂਗਰ ਉਹ ਨੂੰ ਲੈ ਕੇ ਉਹ ਦੇ ਨਾਲ ਆਪਣਾ ਸਿਰ ਤੇ ਦਾੜ੍ਹੀ ਮੁਨਾ, ਅਤੇ ਤਕੜੀ ਲੈ ਕੇ ਵਾਲਾਂ ਨੂੰ ਤੋਲ ਕੇ ਉਨ੍ਹਾਂ ਦੇ ਹਿੱਸੇ ਬਣਾ