Versions
PAV ਅਤੇ ਇਹ ਪਵਿੱਤ੍ਰ ਭੇਟਾ ਦਾ ਭਾਗ ਉਨ੍ਹਾਂ ਦੇ ਲਈ, ਹਾਂ, ਜਾਜਕਾਂ ਦੇ ਲਈ ਹੋਵੇਗਾ। ਉੱਤਰ ਵੱਲ ਉਹ ਦੀ ਲੰਮਾਈ ਪੰਜੀ ਹਜ਼ਾਰ ਹੋਵੇਗੀ ਅਤੇ ਦਸ ਹਜ਼ਾਰ ਉਹ ਦੀ ਚੁੜਾਈ ਪੱਛਮ ਦੀ ਵੱਲ ਅਤੇ ਦਸ ਹਜ਼ਾਰ ਉਹ ਦੀ ਚੁੜਾਈ ਪੂਰਬ ਦੀ ਵੱਲ ਅਤੇ ਪੰਜੀ ਹਜ਼ਾਰ ਉਹ ਦੀ ਲੰਮਾਈ ਦੱਖਣ ਦੀ ਵੱਲ, ਅਤੇ ਯਹੋਵਾਹ ਦਾ ਪਵਿੱਤ੍ਰ ਅਸਥਾਨ ਉਹ ਦੇ ਵਿਚਕਾਰ ਹੋਵੇਗਾ