Bible Language

Ezekiel 48:11 (ACTS_10_4)

Versions

PAV   ਏਹ ਉਨ੍ਹਾਂ ਜਾਜਕਾਂ ਦੇ ਲਈ ਹੋਵੇਗਾ ਜਿਹੜੇ ਸਦੋਕ ਦੇ ਪੁੱਤ੍ਰਾਂ ਵਿੱਚੋਂ ਪਵਿੱਤ੍ਰ ਕੀਤੇ ਗਏ ਹਨ, ਜਿਨ੍ਹਾਂ ਨੇ ਮੇਰੀ ਫਰਜ਼ ਦੀ ਸੰਭਾਲ ਕੀਤੀ ਅਤੇ ਬੇਮੁੱਖ ਨਾ ਹੋਏ ਜਦੋਂ ਇਸਰਾਏਲੀ ਬੇਮੁੱਖ ਹੋ ਗਏ, ਜਿਹਾ ਕਿ ਲੇਵੀ ਬੇਮੁੱਖ ਹੋ ਗਏ