Bible Language

Ezekiel 48:21 (ACTS_10_4)

Versions

PAV   ਅਤੇ ਰਹਿੰਦਾ ਜਿਹੜਾ ਪਵਿੱਤ੍ਰ ਭੇਟਾ ਦਾ ਭਾਗ ਅਤੇ ਸ਼ਹਿਰ ਦੀ ਮਿਰਾਸ ਦੇ ਦੋਵੇਂ ਪਾਸੇ ਰਾਜਕੁਮਾਰ ਲਈ ਹੋਣਗੇ ਅਤੇ ਜਿਹੜਾ ਭੇਟਾ ਦੇ ਭਾਗ ਦੇ ਪੰਜੀ ਹਜ਼ਾਰ ਦੇ ਸਾਹਮਣੇ ਪੂਰਬ ਵੱਲ ਅਤੇ ਪੰਜੀ ਹਜ਼ਾਰ ਦੇ ਸਾਹਮਣੇ ਪੱਛਮ ਵੱਲ ਰਾਜਕੁਮਾਰ ਦੇ ਭਾਗਾਂ ਦੇ ਸਾਹਮਣੇ ਹੈ ਉਹ ਰਾਜਕੁਮਾਰ ਦੇ ਲਈ ਹੋਵੇਗਾ ਅਤੇ ਪਵਿੱਤ੍ਰ ਭੇਟਾਂ ਦਾ ਭਾਗ ਅਤੇ ਪਵਿੱਤ੍ਰ ਅਸਥਾਨ ਅਤੇ ਭਵਨ ਉਹ ਦੇ ਵਿੱਚਕਾਰ ਹੋਵੇਗਾ