Bible Language

Ezekiel 48:8 (ACTS_10_4)

Versions

PAV   ਅਤੇ ਯਹੂਦਾਹ ਦੀ ਹੱਦ ਦੇ ਨਾਲ ਲੱਗਦੀ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਭੇਟਾ ਦਾ ਭਾਗ ਹੋਵੇਗਾ ਜਿਹੜਾ ਤੁਸੀਂ ਧਰਮ ਅਰਥ ਛੱਡੋਗੇ। ਉਹ ਦੀ ਚੁੜਾਈ ਪੰਜੀ ਹਜ਼ਾਰ ਅਤੇ ਲੰਮਾਈ ਰਹਿੰਦੇ ਭਾਗਾਂ ਵਿੱਚੋਂ ਇੱਕ ਦੇ ਬਰਾਬਰ ਪੂਰਬੀ ਹੱਦ ਤੋਂ ਪੱਛਮੀ ਹੱਦ ਤੀਕਰ ਅਤੇ ਪਵਿੱਤ੍ਰ ਅਸਥਾਨ ਉਹ ਦੇ ਵਿਚਕਾਰ ਹੋਵੇਗਾ