Bible Language

Hosea 2:12 (ACTS_10_4)

Versions

PAV   ਮੈਂ ਉਹ ਦੀਆਂ ਅੰਗੂਰੀ ਵੇਲਾਂ ਅਤੇ ਹਜੀਰਾਂ ਨੂੰ ਵਿਰਾਨ ਕਰਾਂਗਾ, ਜਿਨ੍ਹਾਂ ਦੇ ਵਿਖੇ ਉਸ ਆਖਿਆ, ਏਹ ਮੇਰੀ ਖਰਚੀ ਹੈ, ਜਿਹ ਨੂੰ ਮੇਰੇ ਧਗੜਿਆਂ ਨੇ ਮੈਨੂੰ ਦਿੱਤਾ ਹੈ। ਮੈਂ ਉਨ੍ਹਾਂ ਨੂੰ ਜੰਗਲ ਬਣਾ ਦਿਆਂਗਾ, ਅਤੇ ਜੰਗਲੀ ਦਰਿੰਦੇ ਉਨ੍ਹਾਂ ਨੂੰ ਖਾਣਗੇ।