Bible Language

Hosea 2:13 (ACTS_10_4)

Versions

PAV   ਮੈਂ ਉਹ ਦੇ ਉੱਤੇ ਬਆਲਾਂ ਦੇ ਦਿਨਾਂ ਦੀ ਸਜ਼ਾ ਲਿਆਵਾਂਗਾ, ਜਿਨ੍ਹਾਂ ਦੇ ਲਈ ਉਸ ਧੂਪ ਧੁਖਾਈ, ਅਤੇ ਬਾਲੀਆਂ ਤੇ ਗਹਿਣਿਆਂ ਨਾਲ ਸੱਜ ਕੇ ਉਹ ਆਪਣੇ ਧਗੜਿਆਂ ਦੇ ਪਿੱਛੇ ਗਈ, ਪਰ ਮੈਨੂੰ ਭੁੱਲ ਗਈ, ਯਹੋਵਾਹ ਦਾ ਵਾਕ ਹੈ।।